ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ‘ਤੇ ਪ੍ਰਿੰਸੀਪਲ ਸਕਿੰਦਰ ਕੌਰ ਨੇ ਕੀਤੀ ਇਨਾਮਾਂ ਦੀ ਵੰਡ

ਕਪੂਰਥਲਾ, 12 ਅਪ੍ਰੈਲ -ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ | ਕਾਲਜ ਪ੍ਰਿੰਸੀਪਲ ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ “ਚੇਅਰਮੈਨ” ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ ਅਤੇ ਸਾਇੰਸ ਤੇ ਤਕਨਾਲੋਜੀ ਵਿਭਾਗ ਪੰਜਾਬ ਦੀ ਗਵਰਨਿੰਗ ਕੌਂਸਲ ਦੇ “ਮੈਂਬਰ” ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਕਾਲਜ ਪ੍ਰਿੰਸੀਪਲ ਤੇ ਸਟਾਫ਼ ਵਲੋਂ ਮੁੱਖ ਮਹਿਮਾਨ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆ ਆਖਿਆ ਗਿਆ | ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਰਾਹੀਂ ਕੀਤੀ ਗਈ | ਉਪਰੰਤ ਮੁੱਖ ਮਹਿਮਾਨ ਸਮੇਤ ਵਿਸ਼ੇਸ਼ ਤੌਰ ‘ਤੇ ਪਹੁੰਚੇ ਮਹਿਮਾਨਾਂ, ਅੰਤਰਰਾਸ਼ਟਰੀ ਕਬੱਡੀ ਕੋਚ ਡਾ. ਅਮਰੀਕ ਸਿੰਘ, ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ, ਜਗਜੀਤ ਸਿੰਘ, ਪੁਸ਼ਪਿੰਦਰ ਸਿੰਘ, ਉਪਿੰਦਰ ਕੌਰ, ਫਤਿਹਜੀਤ ਸਿੰਘ, ਸਿਰਜਣਾ ਕੇਂਦਰ ਦੇ ਮੀਤ ਪ੍ਰਧਾਨ ਆਸ਼ੁ ਕੁਮਰਾ, ਤੇਜਬੀਰ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੁੱਖ ਮਹਿਮਾਨ ਕੰਵਰ ਇਕਬਾਲ ਸਿੰਘ ਅਤੇ ਪ੍ਰਿੰਸੀਪਲ ਸਕਿੰਦਰ ਕੌਰ ਸਮੇਤ ਕੁਝ ਹੋਰ ਸ਼ਖਸ਼ੀਅਤਾ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਇਨਾਮ ਵੰਡ ਸਮਾਗਮ ਆਰੰਭ ਕੀਤਾ ਗਿਆ | ਇਸ ਮੌਕੇ ਪ੍ਰਿੰਸੀਪਲ ਸਕਿੰਦਰ ਕੌਰ ਬਰਾੜ ਵਲੋਂ ਕਾਲਜ ਦੀਆਂ ਵਿੱਦਿਅਕ, ਸਾਹਿਤਕ ਤੇ ਸਭਿਆਚਾਰਕ ਸਰਗਰਮੀਆਂ ਸਬੰਧੀ ਸਾਲਾਨਾ ਰਿਪੋਰਟ ਪੜ੍ਹੀ ਗਈ | ਅੰਗਰੇਜ਼ੀ ਵਿਭਾਗ ਦੇ ਪ੍ਰੋਫੈਸਰ ਮਲਿਕਾ ਮੰਡ ਵੱਲੋਂ ਮੁੱਖ ਮਹਿਮਾਨ ਦੀ ਸ਼ਾਨ ਵਿੱਚ ਪ੍ਰਸ਼ੰਸ਼ਾ ਪੱਤਰ ਪੜ੍ਹਿਆ ਗਿਆ। ਉਪਰੰਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਲੋਕ ਗੀਤ ਰਾਹੀਂ ਹਾਜ਼ਰਾਂ ਦਾ ਮਨੋਰੰਜਨ ਕੀਤਾ ਤੇ ਮੁੱਖ ਮਹਿਮਾਨ ਸ਼ਾਇਰ ਕੰਵਰ ਇਕਬਾਲ ਸਿੰਘ ਵਲੋਂ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਇਨਾਮ ਵੰਡ ਸਮਾਗਮ ਦੌਰਾਨ ਵਿੱਦਿਅਕ, ਸਾਹਿਤਕ ਤੇ ਸਭਿਆਚਾਰਕ ਸਰਗਰਮੀਆਂ ਵਿਚ ਚੰਗੇ ਅੰਕ ਹਾਸਲ ਕਰਨ ਵਾਲੇ 189 ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਪ੍ਰੋ. ਸੁਖਪਾਲ ਸਿੰਘ ਥਿੰਦ ਵਲੋਂ ਉਨ੍ਹਾਂ ਦੇ ਮਾਤਾ ਜੀ ਅਤੇ ਸੇਵਾ ਮੁਕਤ ਪ੍ਰਿੰਸੀਪਲ ਸਵ. ਪ੍ਰੀਤਮ ਸਿੰਘ ਸਰਗੋਧੀਆ ਦੇ ਪਰਿਵਾਰ ਵਲੋਂ ਉਨ੍ਹਾਂ ਦੇ ਬਜ਼ੁਰਗ ਸਵ. ਅਮਰ ਸਿੰਘ ਸਰਗੋਧੀਆ ਸਮੇਤ ਹੋਰ ਸ਼ਖ਼ਸੀਅਤਾਂ ਦੇ ਨਾਂਅ ‘ਤੇ ਵਿਦਿਆਰਥੀਆਂ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ, ਜੋ ਕਿ ਹਰ ਸਾਲ ਇਨ੍ਹਾਂ ਪਰਿਵਾਰਾਂ ਵਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਹਨ | ਆਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਕੰਵਰ ਇਕਬਾਲ ਸਿੰਘ ਨੇ ਕਾਲਜ ਦੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਹੀ ਵਿਦਿਆਰਥੀਆਂ ਦੇ ਭਲੇ ਲਈ ਕੰਮ ਕਰਦੀ ਆ ਰਹੀ ਹੈ ਤੇ ਆਉਂਦੇ ਸਮੇਂ ਦੌਰਾਨ ਵੀ ਕਾਲਜ ਨੂੰ ਕਿਸੇ ਵੀ ਵਸਤੂ ਦੀ ਲੋੜ ਹੋਵੇਗੀ ਤਾਂ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਰਿਆਸਤੀ ਕਾਲਜ ਆਪਣੇ ਅੰਦਰ ਵੱਡਾ ਇਤਿਹਾਸ ਸਮੋਈ ਬੈਠਾ ਹੈ, ਜਿਸ ਵਿਚ ਮਰਹੂਮ ਸ਼ਾਇਰ ਸੁਰਜੀਤ ਪਾਤਰ ਤੋਂ ਇਲਾਵਾ ਕਈ ਨਾਮਵਰ ਸ਼ਖ਼ਸੀਅਤਾਂ ਨੇ ਵਿੱਦਿਆ ਹਾਸਲ ਕੀਤੀ ਹੈ ਤੇ ਕਾਲਜ ਨੂੰ ਇਸ ਚੀਜ਼ ਦਾ ਮਾਣ ਹਾਸਲ ਹੈ ਕਿ ਦੁਨੀਆਂ ਵਿੱਚ ਨਾਮਣਾ ਖੱਟਣ ਵਾਲੀਆਂ ਬਹੁਤ ਸਾਰੀਆਂ ਨਾਮਵਰ ਸ਼ਖ਼ਸੀਅਤਾਂ ਇਸ ਕਾਲਜ ਦੀ ਦੇਣ ਹਨ | ਉਨ੍ਹਾਂ ਕਾਲਜ ਪ੍ਰਿੰਸੀਪਲ ਸਕਿੰਦਰ ਕੌਰ ਬਰਾੜ ਵਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕੀਤੇ ਜਾਂਦੇ ਕੰਮਾਂ ਦੀ ਵੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਨੇ ਧੀਆਂ ਸਬੰਧੀ ਲਿਖਿਆ ਆਪਣਾ ਲਿਖਿਆ ਗੀਤ ਵੀ ਹਾਜ਼ਰਾਂ ਨਾਲ ਸਾਂਝਾ ਕੀਤਾ | ਅੰਤ ਵਿਚ ਪ੍ਰਿੰਸੀਪਲ ਸਕਿੰਦਰ ਕੌਰ ਬਰਾੜ ਵਲੋਂ ਮੁੱਖ ਮਹਿਮਾਨ ਸ਼ਾਇਰ ਕੰਵਰ ਇਕਬਾਲ ਸਿੰਘ ਸਮੇਤ ਹੋਰ ਵਿਸ਼ੇਸ਼ ਮਹਿਮਾਨਾਂ ਨੂੰ ਆਪਣੇ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਕਾਲ ਸਬੰਧੀ ਲਿਖੀ ਪੁਸਤਕ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਤੇ ਪ੍ਰੋ. ਹੈਪੀ ਕੁਮਾਰ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ | ਇਨਾਮ ਵੰਡ ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਰੇਖਾ ਰਾਣੀ, ਪ੍ਰੋ. ਭੁਪਿੰਦਰ ਕੌਰ, ਪ੍ਰੋ. ਅਨੀਤਾ ਮਨੋਚਾ ਤੇ ਪ੍ਰੋ. ਮਲਿਕਾ ਮੰਡ ਨੇ ਸਾਂਝੇ ਤੌਰ ‘ਤੇ ਕੀਤਾ | ਇਸ ਮੌਕੇ ਜਗਜੀਤ ਸਿੰਘ ਸਾਬੀ, ਪੁਸ਼ਪਿੰਦਰ ਸਿੰਘ ਹਨੀ, ਉਪਿੰਦਰਜੀਤ ਕੌਰ, ਫ਼ਤਿਹਜੀਤ ਸਿੰਘ, ਤੇਜਬੀਰ ਸਿੰਘ, ਮੀਤ ਪ੍ਰਧਾਨ ਸਿਰਜਣਾ ਕੇਂਦਰ ਕਪੂਰਥਲਾ ਆਸ਼ੂ ਕੁਮਰਾ, ਕਪਿਲ ਕੁਮਾਰ ਸੋਨੂੰ, ਜਗਦੇਵ ਥਾਪਰ, ਸਲਮਾਨ ਤੋਂ ਇਲਾਵਾ ਉਪ ਪ੍ਰਿੰਸੀਪਲ ਪ੍ਰੋ. ਸਨੇਹ ਸ਼ਰਮਾ, ਪ੍ਰੋ. ਰਣਜੀਤ ਕੁਮਾਰ, ਪ੍ਰੋ. ਹੈਪੀ ਕੁਮਾਰ ਰਜਿਸਟਰਾਰ ਘਰੇਲੂ ਪ੍ਰੀਖਿਆਵਾਂ, ਪ੍ਰੋ. ਰਸ਼ਮੀ ਵਿਰਕ, ਪ੍ਰੋ. ਨਿਧੀ ਕਾਂਡਾ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਦਲਜੀਤ ਕਲੇਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਗੀਤਾ ਰਾਣੀ, ਪ੍ਰੋ. ਜੋਤੀ ਦੇਵੀ, ਪ੍ਰੋ. ਰੇਖਾ ਰਾਣੀ, ਪ੍ਰੋ. ਕੁਲਵਿੰਦਰ ਕੁਮਾਰ,ਪ੍ਰੋ. ਸੰਧਿਆ ਤੁਲੀ, ਪ੍ਰੋ. ਹਰਪਾਲਜੀਤ ਕੌਰ, ਪ੍ਰੋ. ਕੁਲਵਿੰਦਰ ਕੁਮਾਰ, ਪ੍ਰੋ. ਅਨੀਤਾ ਮਨੋਚਾ, ਪ੍ਰੋ. ਨਿਲਾਕਸ਼ੀ ਮਿਸਰ, ਪ੍ਰੋ. ਮਲਿਕਾ ਮੰਡ, ਪ੍ਰੋ. ਜਗਜੀਤ ਸਿੰਘ, ਪ੍ਰੋ. ਵਿਪਨ ਕੁਮਾਰ, ਪ੍ਰੋ. ਦਿਲਦਾਰ ਸਿੰਘ, ਪ੍ਰੋ. ਪ੍ਰਮੋਦ ਕੁਮਾਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਨਿਸ਼ਾਂਤ, ਪ੍ਰੋ. ਸਿਮਰਨਜੀਤ, ਪ੍ਰੋ. ਸੁਨੀਤਾ ਸੁਮਨ, ਪ੍ਰੋ. ਗੁਰਪ੍ਰੀਤ ਚੌਹਾਨ, ਪ੍ਰੋ. ਦੀਕਸ਼ਾ ਸਮਰਾ, ਪ੍ਰੋ. ਅੰਮਿ੍ਤ ਕੌਰ ਤੇ ਹੋਰ ਹਾਜ਼ਰ ਸਨ | ਕੇ1 ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਕਰਵਾਏ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕੌਮਾਂਤਰੀ ਸ਼ਾਇਰ ਜ਼ਿਲ੍ਹਾ ਚੇਅਰਮੈਨ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ ਸ੍ਰ. ਕੰਵਰ ਇਕਬਾਲ ਸਿੰਘ, ਪ੍ਰਿੰਸੀਪਲ ਸਕਿੰਦਰ ਕੌਰ ਬਰਾੜ, ਡਾ. ਅਮਰੀਕ ਸਿੰਘ, ਪ੍ਰੋ. ਸਨੇਹ ਸ਼ਰਮਾ, ਪ੍ਰੋ. ਨਿਧੀ ਕਾਂਡਾ, ਪੁਸ਼ਪਿੰਦਰ ਸਿੰਘ, ਉਪਿੰਦਰ ਕੌਰ, ਫ਼ਤਹਿਜੀਤ ਸਿੰਘ,ਪ੍ਰੋ. ਹੈਪੀ, ਪ੍ਰੋ.ਰਣਜੀਤ ਤੇ ਹੋਰ

Leave a Reply

Your email address will not be published. Required fields are marked *

और पढ़ें

Cricket Live Score

Corona Virus

Rashifal

और पढ़ें